ਡਾ. ਜਗਬੀਰ ਸਿੰਘ, ਪ੍ਰੋਫੈਸਰ, ਜੂਆਲੋਜੀ ਵਿਭਾਗ -ਪਵਨ ਗੁਰੂ ਪਾਣੀ ਪਿਤਾ- ਵਿਸ਼ੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵੱਲੋਂ ਕਰਵਾਏ ਵਿਸ਼ੇਸ਼ ਲੈਕਚਰ ਦੌਰਾਨ